ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ, ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਅਲਵਿਦਾ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। 
ਮਿਲੀ ਜਾਣਕਾਰੀ ਮੁਤਾਬਿਕ ਅਟਵਾਲ ਨੇ ਆਪਣੇ ਪੁੱਤਰ ਇੰਦਰਇਕਬਾਲ ਸਿੰਘ ਦੇ ਕਰਕੇ ਪਾਰਟੀ ਛੱਡਿਆ ਹੈ। 

ਜ਼ਿਕਰਯੋਗ ਹੈ ਕਿ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਕੁਝ ਦਿਨ ਪਹਿਲਾਂ ਭਾਜਪਾ ‘ਚ ਸ਼ਾਮਿਲ ਹੋਏ ਸਨ ਅਤੇ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਟਿਕਟ ਦਿੱਤੀ ਹੈ।

Leave a Reply

Your email address will not be published. Required fields are marked *