ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਲੈ ਕੇ ਵੱਡੀ ਖ਼ਬਰ

Amritpal wife Kirandeep Kaur: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਰੋਕਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ…

Amritpal wife Kirandeep Kaur: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਰੋਕਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਰਨਦੀਪ ਕੌਰ ਲੰਡਨ ਜਾਣਾ ਚਾਹੁੰਦੀ ਸੀ। ਪੁਲਿਸ ਨੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਅੰਮ੍ਰਿਤਸਰ ਤੋਂ ਲੰਡਨ ਲਈ 1.30 ਵਜੇ ਦੀ ਉਡਾਨ ਸੀ। 

ਕਿਰਨਦੀਪ ਕੌਰ ਤੋਂ ਪੁਲਿਸ ਕਰ ਰਹੀ ਹੈ ਪੁੱਛਗਿੱਛ

ਏਅਰਪੋਰਟ ਉੱਤੇ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 

 

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ 

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।  ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿਸੇ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਨਾ ਕੀਤਾ ਜਾਵੇ।

Leave a Reply

Your email address will not be published. Required fields are marked *