ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਉਹ ਹਾਲੇ ਵੀ ਫ਼ੋਰਟਿਸ ਹਸਪਤਾਲ ਮੁਹਾਲੀ ਵਿਖੇ ਹਾਲੇ ਵੀ ਆਈਸੀਯੂ ‘ਚ ਦਾਖ਼ਲ ਹਨ। ਹਸਪਤਾਲ ਦੇ ਬੁਲਾਰੇ ਵੱਲੋਂ ਜਾਰੀ ਵੇਰਵਿਆਂ ਅਨੁਸਾਰ, ਉਨ੍ਹਾਂ ਦਾ ਲਗਾਤਾਰ ਚੈੱਕਅਪ ਕੀਤਾ ਜਾ ਰਿਹਾ ਹੈ ਤੇ ਸੀਨੀਅਰ ਡਾਕਟਰ ਪਲ-ਪਲ ਦੀ ਰਿਪੋਰਟਿੰਗ ਪ੍ਰਾਪਤ ਕਰ ਰਹੇ ਹਨ। ਦੱਸ ਦੇਈਏ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕਈ ਦਿਨਾਂ ਤੋਂ ਸਾਹ ਲੈਣ ਦੀ ਗੰਭੀਰ ਸਮੱਸਿਆ ਕਾਰਨ ਜਾਂਚ ਲਈ ਹਸਪਤਾਲ ‘ਚ ਲਿਆਂਦੇ ਗਏ ਸਨ ਪਰ ਸਮੱਸਿਆ ਜ਼ਿਆਦਾ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਇੰਟੈਂਸਿਵ ਕੇਅਰ ਯੂਨਿਟ ‘ਚ ਰੱਖਿਆ ਗਿਆ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਨਾਜ਼ੁਕ
ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਉਹ ਹਾਲੇ ਵੀ ਫ਼ੋਰਟਿਸ ਹਸਪਤਾਲ ਮੁਹਾਲੀ ਵਿਖੇ…
