ਪ੍ਰਕਾਸ ਸਿੰਘ ਬਾਦਲ ਨੂੰ ਅੰਤਿਮ ਵਿਦਾਈ, ਦੇਖੋ LIVE

Last Rites Of Parkash Singh Badal:  ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ…

Last Rites Of Parkash Singh Badal:  ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਸਿਆਸਤ ਦੇ ਇੱਕ ਯੁੱਗ ਦਾ ਵੀ ਅੰਤ ਹੋ ਗਿਆ ਹੈ। 8 ਦਸੰਬਰ 1927 ਨੂੰ ਜਨਮੇ ਉਨ੍ਹਾਂ ਨੇ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ।  ਸਰਦਾਰ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ। ਦੁਪਹਿਰ ਇੱਕ ਵਜੇ ਪੂਰੇ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। 

Leave a Reply

Your email address will not be published. Required fields are marked *