ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਨੇ ਬਾਦਲ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਯੂਪੀ ਤੋਂ ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਨੇ ਬਾਦਲ ਨਿਵਾਸ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦਾ ਪਰਿਵਾਰ ਨਾਲ…

ਚੰਡੀਗੜ੍ਹ: ਯੂਪੀ ਤੋਂ ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਨੇ ਬਾਦਲ ਨਿਵਾਸ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦਾ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਵੀ ਦੁੱਖ ਸਾਂਝਾ ਕੀਤਾ। ਉਨ੍ਹਾਂ ਸਾਬਕਾ ਮੁੱਖ ਮੰਤਰੀ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

 

Leave a Reply

Your email address will not be published. Required fields are marked *