Asaram gets Bail: ਆਸਾਰਾਮ ਨੂੰ ਮਿਲੀ ਜ਼ਮਾਨਤ

Asaram gets Bail: ਬਲਾਤਕਾਰ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਕੁਝ ਰਾਹਤ ਮਿਲੀ ਹੈ। ਇੱਕ ਮਾਮਲੇ ਵਿੱਚ ਰਾਜਸਥਾਨ ਹਾਈ ਕੋਰਟ ਨੇ ਉਸ ਨੂੰ…

Asaram gets Bail: ਬਲਾਤਕਾਰ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਕੁਝ ਰਾਹਤ ਮਿਲੀ ਹੈ। ਇੱਕ ਮਾਮਲੇ ਵਿੱਚ ਰਾਜਸਥਾਨ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ, ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਨਾਲ ਉਸਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *