ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਲੋਕਾਂ ਦਾ ਆਇਆ ਹੜ੍ਹ,ਪਹੁੰਚੀਆਂ ਵੱਡੀਆਂ ਹਸਤੀਆਂ

Parkash Singh Badal Antim Ardas: ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ…

Parkash Singh Badal Antim Ardas: ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਪਿੰਡ ਬਾਦਲ ਵਿਖੇ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ’ਚ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ’ਚ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *