ਚੰਡੀਗੜ : ਪੰਜਾਬ ਸਰਕਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ‘ਚ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ 16 ਨਵੰਬਰ ਦੀ ਗਜ਼ਟਿਡ ਛੁੱਟੀ ਦਾ ਕੀਤਾ ਐਲਾਨ
ਚੰਡੀਗੜ : ਪੰਜਾਬ ਸਰਕਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ‘ਚ…

