Lok Sabha constituency Jalandhar by-election results : ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਲਕੇ ਦੇ ਸਾਰੇ ਲੋਕਾਂ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੇ ਸਾਨੂੰ ਬਹੁਤ ਮਾਣ ਦਿੱਤਾ ਹੈ।
ਸੁਸ਼ੀਲ ਕੁਮਾਰ ਦੀ ਪਤਨੀ ਦਾ ਕਹਿਣਾ ਹੈ ਕਿ ਮੈਂ ਪਰਮਾਤਮਾ ਦਾ ਧੰਨਵਾਦ ਕਰਦੀ ਹਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਲੋਕਾਂ ਦੇ ਮੁੱਦਿਆ ਨੂੰ ਹੱਲ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕਰਦੇ ਹਾਂ।
ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਨੇ ਦਿੱਤਾ ਵੱਡਾ ਬਿਆਨ, ਲੋਕਾਂ ਨੂੰ ਲੈ ਕੇ ਕਹੀ ਇਹ ਵੱਡੀ ਗੱਲ
Lok Sabha constituency Jalandhar by-election results : ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ…
