ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੰਬ ਨਿਰੋਧਕ ਦਸਤਾ ਮੌਕੇ ‘ਤੇ ਪੁੱਜਾ

ਨਵੀਂ ਦਿੱਲੀ : ਦਿੱਲੀ ਦੇ ਪੁਸ਼ਪ ਵਿਹਾਰ ਦੇ ਅੰਮ੍ਰਿਤਾ ਸਕੂਲ ਨੂੰ ਮੰਗਲਵਾਰ ਸਵੇਰੇ ਇੱਕ ਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਪੂਰੇ ਸਕੂਲ ਵਿੱਚ…

ਨਵੀਂ ਦਿੱਲੀ : ਦਿੱਲੀ ਦੇ ਪੁਸ਼ਪ ਵਿਹਾਰ ਦੇ ਅੰਮ੍ਰਿਤਾ ਸਕੂਲ ਨੂੰ ਮੰਗਲਵਾਰ ਸਵੇਰੇ ਇੱਕ ਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਪੂਰੇ ਸਕੂਲ ਵਿੱਚ ਹੜਕੰਪ ਮੱਚ ਗਿਆ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਤੇ ਬੰਬ ਨਿਰੋਧਕ ਦਸਤਾ ਸਕੂਲ ਪਹੁੰਚ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਕੂਲ ਨੂੰ ਸਾਵਧਾਨੀ ਦੇ ਤੌਰ ‘ਤੇ ਖਾਲੀ ਕਰਵਾ ਲਿਆ ਗਿਆ ਹੈ।

ਅਪਡੇਟ ਜਾਰੀ ..

Leave a Reply

Your email address will not be published. Required fields are marked *