ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇੇ ਹਾਈਕੋਰਟ ਨੇ ਪੰਜਾਬ ਦੇ DGP ਨੂੰ ਕੀਤਾ ਤਲਬ

ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮੌਕੇ ਹਾਈਕੋਰਟ ਨੇ ਕਿਹਾ ਹੈ ਕਿ ਹੁਣ ਤੱਕ ਕੋਈ…

ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮੌਕੇ ਹਾਈਕੋਰਟ ਨੇ ਕਿਹਾ ਹੈ ਕਿ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀ  ਹੋਈ, ਇਸ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਮੋਰਚੇ ਨੂੰ ਕਿਉਂ ਨਹੀਂ ਖਤਮ ਕਰਵਾਇਆ ਗਿਆ ਹੈ।

ਹਾਈਕੋਰਟ ਦਾ ਕਹਿਣਾ ਹੈ ਕਿ ਮੋਰਚੇ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਈਕੋਰਟ ਨੇ 24 ਮਈ ਨੂੰ ਡੀਜੀਪੀ ਨੂੰ ਤਲਬ ਕੀਤਾ ਹੈ। ਹਾਈਕੋਰਟ ਨੇ ਸਵਾਲ ਖੜ੍ਹੇ ਕੀਤੇ ਹਨ ਹੁਣ ਤੱਕ ਕਾਰਵਾਈ ਕਰਕੇ ਖਾਲੀ ਕਿਓ ਨਹੀ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *