ਜਲੰਧਰ: ਜਲੰਧਰ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਆਦਮਪੁਰ ‘ਚ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣਗੇ। ਲੋਕਾਂ ਨਾਲ ਚੋਣ ਵਿੱਚ ਵਾਅਦਾ ਕੀਤਾ ਸੀ। ਹੁਣ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਅਸੀਂ ਆਪਣਾ ਵਾਅਦਾ ਪੂਰਾ ਕਰਦੇ ਹੋਏ ਆਦਮਪੁਰ ਵਿੱਚ ਸੜਕ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ।
ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ…ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ…
ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ
ਜੋ ਕਹਿੰਦੇ ਹਾਂ, ਉਹ ਕਰਦੇ ਹਾਂ… pic.twitter.com/Lob7hvnSMZ— Bhagwant Mann (@BhagwantMann) May 17, 2023
