ਮੁੰਬਈ: ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ (Dilip Kumar) ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅਦਾਕਾਰ ਦਿਲੀਪ ਕੁਮਾਰ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਦੇ ICU ਵਿੱਚ ਦਾਖਲ ਕਰਵਾਇਆ ਗਿਆ ਹੈ। ਅਦਾਕਾਰ ਨੂੰ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ।
ਦਿਲੀਪ ਕੁਮਾਰ (Dilip Kumar) ਨੂੰ ਇਕ ਮਹੀਨੇ ਵਿਚ ਦੂਜੀ ਵਾਰ ਹਿੰਦੂਜਾ ਹਸਪਤਾਲ (Dilip Kumar Hospitalized) ਵਿਚ ਦਾਖਲ ਕਰਵਾਇਆ ਗਿਆ ਹੈ। ਬੀਤੇ ਦਿਨੀ ਅਦਾਕਾਰ (Dilip Kumar) ਦਿਲੀਪ ਕੁਮਾਰ ਦੀ ਸਥਿਤੀ ਸਥਿਰ ਸੀ ਪਰ ਹੁਣ ਮੁੜ ਤੋਂ ਅਭਿਨੇਤਾ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ।
Read this: ਨਵਜੋਤ ਸਿੰਘ ਸਿੱਧੂ ਦੀ ਪ੍ਰਿਯੰਕਾ ਗਾਂਧੀ ਨਾਲ ਹੋਈ ਮੁਲਾਕਾਤ
ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਵੀ ਦਿਲੀਪ ਕੁਮਾਰ (Dilip Kumar)ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉੱਥੇ ਕਰੀਬ 10 ਦਿਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ।
Read this- ਧਰਮ ਪਰਿਵਰਤਨ ਮਾਮਲਾ : ਇਕ ਲੜਕੀ ਦੀ ਹੋਈ ਘਰ ਵਾਪਸੀ, ਮਨਜਿੰਦਰ ਸਿਰਸਾ ਟਵੀਟ ਕਰ ਦਿੱਤੀ ਜਾਣਕਾਰੀ





