ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਤੋਂ (21 ਜੂਨ 2021)

ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ਸੀਤਲੁ ਥੀਵੈ ਨਾਨਕਾ…

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

salok |
sant udharan deaalan aasaran gopaal keeratanah |
niramalan sant sangen ott naanak paramesurah |1|
chandan chand na sarad rut mool na mittee ghaam |
seetal theevai naanakaa japandarro har naam |2|
paurree |
charan kamal kee ott udhare sagal jan |
sun parataap govind nirbhau bhe man |
tott na aavai mool sanchiaa naam dhan |
sant janaa siau sang paaeeai vaddai pun |
aatth pehar har dhiaae har jas nit sun |17|

 

Leave a Reply

Your email address will not be published. Required fields are marked *