ਚੰਡੀਗੜ੍ਹ : ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ ‘ਕਾਕਾ ਕੌਤਕੀ’ (Kaka Kautki) ਨੇ ਰਾਤ ਨੂੰ ਇਸ ਫਾਨੀ ਦੁਨਿਆ ਨੂੰ ਅਲਵਿਦਾ ਕਹਿ ਦਿੱਤਾ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਬੀਤੀ ਰਾਤ ਦਿਲ ਦਾ ਦੌਰਾ ਪਿਆ ਸੀ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਦੁਪਿਹਰ ਖਰੜ ਵਿਖੇ ਕੀਤਾ ਜਾਵੇਗਾ। ਦੱਸ ਦਈਏ ਕਿ ਕਾਕਾ ਕੌਤਕੀ ਨੇ ਕਈ ਪੰਜਾਬੀ ਫਿਲਮਾਂ ਕੀਤੀਆਂ ਹਨ ਜਿੰਨ੍ਹਾ ਵਿਚੋ ਪੁਆੜਾ, ਸੁਫਨਾ, ਸੁਰਖੀ ਬਿੰਦੀ ਵਰਗੀਆਂ ਹਿਟ ਫਿਲਮਾਂ ਵਿਚ ਕੰਮ ਕੀਤਾ ਹੈ।
ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ‘ਕਾਕਾ ਕੌਤਕੀ’ ਦਾ ਹੋਇਆ ਦੇਹਾਂਤ
ਚੰਡੀਗੜ੍ਹ : ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਲਾਕਾਰ ‘ਕਾਕਾ ਕੌਤਕੀ’ (Kaka Kautki) ਨੇ ਰਾਤ ਨੂੰ ਇਸ ਫਾਨੀ ਦੁਨਿਆ ਨੂੰ ਅਲਵਿਦਾ ਕਹਿ ਦਿੱਤਾ ਹੈ। ਜਾਣਕਾਰੀ ਮੁਤਾਬਿਕ…
