ਅਮਰੀਕਾ ‘ਚ ਵਾਪਰੇ ਭਿਆਨਕ ਸੜਕੀ ਹਾਦਸੇ ‘ਚ ਪੰਜਾਬੀ ਪੁਲਿਸ ਅਫਸਰ ਗਰੇਵਾਲ ਦੀ ਮੌਤ

ਕੈਲੀਫੋਰਨੀਆ: ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਦੇ ਅਧੀਨ ਪੈਂਦੇ ਸ਼ਹਿਰ ਗਾਲਟ ਦੇ ਇਕ ਪੰਜਾਬੀ ਪੁਲਿਸ ਅਫ਼ਸਰ ਹਰਮਿੰਦਰ ਸਿੰਘ ਗਰੇਵਾਲ…

ਕੈਲੀਫੋਰਨੀਆ: ਅਮਰੀਕਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਦੇ ਅਧੀਨ ਪੈਂਦੇ ਸ਼ਹਿਰ ਗਾਲਟ ਦੇ ਇਕ ਪੰਜਾਬੀ ਪੁਲਿਸ ਅਫ਼ਸਰ ਹਰਮਿੰਦਰ ਸਿੰਘ ਗਰੇਵਾਲ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਪੜੋ ਹੋਰ ਖਬਰਾਂ: ਅਮਰੀਕਾ ਨੇ ਡਰੋਨ ਹਮਲੇ ਨਾਲ ਦਿੱਤਾ ISIS ਨੂੰ ਜਵਾਬ, ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

Leave a Reply

Your email address will not be published. Required fields are marked *