CM ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ, CM ਮਾਨ ਨੇ ਕੀਤਾ ਟਵੀਟ

CM Bhagwant Mann marriage anniversary: ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਸੀਐੱਮ ਭਗਵੰਤ ਮਾਨ ਨੇ ਟਵੀਟ…

CM Bhagwant Mann marriage anniversary: ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਇਕ ਸ਼ੇਅਰ ਲਿਖਿਆ ਹੈ ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।

ਚੰਡੀਗੜ੍ਹ ਕਲੱਬ ਵਿਚ ਪਾਰਟੀ ਦਾ ਆਯੋਜਨ

ਇਸ ਲਈ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਚੰਡੀਗੜ੍ਹ ਕਲੱਬ ਵਿਚ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਅੱਜ ਮੁੱਖ ਮੰਤਰੀ ਮਾਨ ਦੇ ਪਾਲੀਵੁੱਡ ਸਾਥੀਆਂ ਤੋਂ ਇਲਾਵਾ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰ ਵੀ ਇੱਥੇ ਪਹੁੰਚਣਗੇ। ਚੰਡੀਗੜ੍ਹ ਕਲੱਬ ਵਿਖੇ ਗੀਤ-ਸੰਗੀਤ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਪੂਰੇ ਮਾਨ ਪਰਿਵਾਰ ਅਤੇ ਉਨ੍ਹਾਂ ਦੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਦੇ ਵੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।

 

Leave a Reply

Your email address will not be published. Required fields are marked *