Rahul Gandhi: ਰਾਹੁਲ ਗਾਂਧੀ ਨੇ ਟਰੈਕਟਰ ਚਲਾ ਕੀਤਾ ਕੱਦੂ, ਸੁਣੀਆਂ ਕਿਸਾਨਾਂ ਦੀਆਂ ਸਮੱਸਿਆਵਾਂ

ਹਰਿਆਣਾ: ਹਰਿਆਣਾ ਦੇ ਸੋਨੀਪਤ ਵਿੱਚ ਸ਼ਨੀਵਾਰ ਦੀ ਸਵੇਰੇ ਕਾਂਗਰਸ ਆਗੂ ਰਾਹੁਲ ਗਾਂਧੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਡ ਮਦੀਨਾ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ…

ਹਰਿਆਣਾ: ਹਰਿਆਣਾ ਦੇ ਸੋਨੀਪਤ ਵਿੱਚ ਸ਼ਨੀਵਾਰ ਦੀ ਸਵੇਰੇ ਕਾਂਗਰਸ ਆਗੂ ਰਾਹੁਲ ਗਾਂਧੀ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਡ ਮਦੀਨਾ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆ ਸੁਣੀਆ। ਇਸ ਦੌਰਾਨ ਰਾਹੁਲ ਗਾਂਧੀ ਨੇ ਟਰੈਕਟਰ ਚਲਾ ਕੇ ਕਦੂ ਕੀਤਾ ਅਤੇ ਮਜ਼ਦੂਰਾਂ ਨਾਲ ਝੋਨਾ ਵੀ ਲਗਾਇਆ। ਇਹ ਸਾਰਾ ਕੁਝ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ।

 

 

Leave a Reply

Your email address will not be published. Required fields are marked *