ਪੰਜਾਬੀ ਮਸ਼ਹੂਰ ਕਾਮੇਡੀਅਨ ਦੇ ਸਹੁਰੇ ਦਾ ਬੇਰਹਿਮੀ ਨਾਲ ਕਤਲ, ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ

ਸੰਗਰੂਰੁ : ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ (Famous comedians of Punjab) ਅਤੇ ਫਿਲਮ ਅਦਾਕਾਰ ਗੁਰਤੇਜ ਚਿੱਤਰਕਾਰ (Film actor Gurtej Chitrakar) ਦੇ ਸਹੁਰੇ ਦਾ ਕਤਲ (Murder…

ਸੰਗਰੂਰੁ : ਪੰਜਾਬ ਦੇ ਮਸ਼ਹੂਰ ਕਾਮੇਡੀ ਕਲਾਕਾਰ (Famous comedians of Punjab) ਅਤੇ ਫਿਲਮ ਅਦਾਕਾਰ ਗੁਰਤੇਜ ਚਿੱਤਰਕਾਰ (Film actor Gurtej Chitrakar) ਦੇ ਸਹੁਰੇ ਦਾ ਕਤਲ (Murder of in-laws) ਘਰ ਵਿਚ ਹੀ ਕਤਲ ਕਰ ਦਿੱਤਾ ਗਿਆ। ਖ਼ਬਰਾਂ ਅਨੁਸਾਰ ਬੀਤੀ ਰਾਤ ਉਨ੍ਹਾਂ ਦੇ ਸਹੁਰੇ ਛੱਜਾ ਸਿੰਘ (Father-in-law Chhajja Singh) ਦਾ ਉਨ੍ਹਾਂ ਦੇ ਨੌਕਰ ਵੱਲੋਂ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ (Killed) ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ (Police are investigating the case) ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਪੋਸਟਮਾਰਟਮ ਲਈ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। Also Read : ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

ਅਦਾਕਾਰ ਤੇ ਕਾਮੇਡੀਅਨ ਗੁਰਚੇਤ ਚਿੱਤਰਕਾਰ ਦੇ ਸਹੁਰੇ ਦਾ ਨੌਕਰ ਵਲੋਂ ਕਤਲ
ਪ੍ਰਾਪਤ ਵੇਰਵਿਆਂ ਮੁਤਾਬਕ ਤਫਤੀਸ਼ੀ ਅਫਸਰ ਥਾਣਾ ਮੁਖੀ ਜਗਸੀਰ ਸਿੰਘ ਨੇ ਦੱਸਿਆ ਕਿ ਛੱਜਾ  ਸਿੰਘ ਨੇ ਅਮਰਜੀਤ ਕੌਰ ਨਾਂ ਦੀ ਔਰਤ ਨੂੰ ਆਪਣੇ ਘਰ ਕੰਮ ਕਰਵਾਉਣ ਲਈ ਰੱਖਿਆ ਹੋਇਆ ਸੀ ਅਤੇ ਉਸ ਦਾ ਨੌਕਰ ਸਿਕੰਦਰ ਸਿੰਘ ਉਸ ਔਰਤ ‘ਤੇ ਬੁਰੀ ਨਜ਼ਰ ਰੱਖਦਾ ਸੀ। ਜਿਸ ਨੂੰ ਛੱਜਾ ਸਿੰਘ ਰੋਕਦਾ ਰਹਿੰਦਾ ਸੀ।ਜਿਸ ਕਾਰਨ ਗੁੱਸੇ ‘ਚ ਆਏ ਨੌਕਰ ਸਿਕੰਦਰ ਸਿੰਘ ਨੇ ਬੀਤੀ ਰਾਤ ਕੰਧ ਟੱਪ ਕੇ ਘਰ ‘ਚ ਦਾਖਲ ਹੋ ਕੇ ਛੱਜਾ ਸਿੰਘ ਦੇ ਸਿਰ ‘ਤੇ ਕੁਹਾੜੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਮੁਲਾਜ਼ਮ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ। Read : ਕਪੂਰਥਲਾ ਰੇਲ ਕੋਚ ਫੈਕਟਰੀ ‘ਚੋਂ ਕੌਪਰ ਦੇ 8 ਰੋਲ ਹੋਏ ਗਾਇਬ, ਆਰ.ਪੀ.ਐੱਫ. ਵਲੋਂ ਕੀਤੀ ਜਾ ਰਹੀ ਹੈ ਜਾਂਚ

Tamil Nadu: Wanted Criminal With 35 Cases Against Him, Killed in 'Police  Encounter'
ਓਥੇ ਹੀ ਗੁਆਂਢਣ ਨੇ ਦੱਸਿਆ ਕਿ ਬੀਤੀ ਰਾਤ ਨੌਕਰ ਸਿਕੰਦਰ ਸਿੰਘ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਇਆ ਅਤੇ ਕੁਹਾੜੀ ਨਾਲ ਛੱਜਾ ਸਿੰਘ ਦੇ ਸਿਰ ‘ਤੇ ਕਈ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਗੁਆਂਢਣ ਨੇ ਦੱਸਿਆ ਕਿ ਨੌਕਰ ਸਿਕੰਦਰ ਸਿੰਘ ਨੇ ਉਸ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਬੜੀ ਮੁਸ਼ਕਲ ਨਾਲ ਦਰਵਾਜ਼ਾ ਬੰਦ ਕਰਕੇ ਆਪਣੀ ਜਾਨ ਬਚਾਈ। ਇਸ ਘਟਨਾ ਤੋਂ ਬਾਅਦ ਸਿਕੰਦਰ ਸਿੰਘ ਫਰਾਰ ਹੋ ਗਿਆ।

Leave a Reply

Your email address will not be published. Required fields are marked *