ਚੰਡੀਗੜ੍ਹ: ਪੰਜਾਬ ਦੇ ਐਮ ਪੀ ਰਾਘਵ ਚੱਢਾ ਤੇ ਬਾਲੀਵੁਡ ਅਦਾਕਾਰਾ ਪਰੀਨੀਤੀ ਚੋਪੜਾ ਦਾ ਵਿਆਹ 23 ਅਤੇ 24 ਸਤੰਬਰ ਨੂੰ ਹਿੰਦੂ ਰੀਤੀ ਰਿਵਾਜ ਅਨੁਸਾਰ ਉਦੈਪੁਰ ਦੇ ਆਲੀਸ਼ਾਨ ਲੀਲਾ ਪੈਲੇਸ ਹੋਟਲ ਵਿਚ ਹੋਵੇਗਾ। ਇਸ ਵਿਆਹ ਵਿਚ ਬਾਲੀਵੁਡ ਤੇ ਰਾਜਨੀਤੀ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਮਹਿਮਾਨਾਂ ਵਾਸਤੇ ਉਦੈਵਿਲਾਸ ਹੋਟਲ ਬੁੱਕ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 23 ਸਤੰਬਰ ਨੂੰ ਮਹਿੰਦੀ, ਹਲਦੀ ਤੇ ਲੇਡੀ ਸੰਗੀਤ ਹੋਵੇਗਾ ਤੇ 24 ਸਤੰਬਰ ਨੂੰ ਵਿਆਹ ਹੋਵੇਗਾ। ਵਿਆਹ ਮਗਰੋਂ ਗੁਰੂਗ੍ਰਾਮ ਵਿਚ ਰਿਸੈਪਸ਼ਨ ਪਾਰਟੀ ਹੋਵੇਗੀ।
Raghav Chadha ਤੇ Parineeti Chopra ਦੇ ਵਿਆਹ ਦੀ ਤਾਰੀਖ ਅਤੇ ਥਾਂ ਹੋਈ ਨਸ਼ਰ, ਪੜ੍ਹੋ ਵੇਰਵਾ
ਚੰਡੀਗੜ੍ਹ: ਪੰਜਾਬ ਦੇ ਐਮ ਪੀ ਰਾਘਵ ਚੱਢਾ ਤੇ ਬਾਲੀਵੁਡ ਅਦਾਕਾਰਾ ਪਰੀਨੀਤੀ ਚੋਪੜਾ ਦਾ ਵਿਆਹ 23 ਅਤੇ 24 ਸਤੰਬਰ ਨੂੰ ਹਿੰਦੂ ਰੀਤੀ ਰਿਵਾਜ ਅਨੁਸਾਰ ਉਦੈਪੁਰ ਦੇ…
