ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸੂਬੇ ਦੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਦਫ਼ਰਤਾਂ ਦਾ ਸਮਾਂ 17 ਜੁਲਾਈ 2023 ਤੋਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤਕ ਰਹੇਗਾ। ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਹੁਕਮ ਮੁੱਖ ਸਕੱਤਰ ਪੰਜਾਬ ਅਨੁਸਾਰ ਵਰਗਾ ਵੱਲੋਂ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, 17 ਜੁਲਾਈ ਤੋਂ ਇੰਨੇ ਵਜੇ ਖੁੱਲ੍ਹਣਗੇ ਦਫ਼ਤਰ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸੂਬੇ ਦੇ ਪੰਜਾਬ ਅਤੇ ਚੰਡੀਗੜ੍ਹ ਸਥਿਤ ਸਾਰੇ ਦਫ਼ਰਤਾਂ ਦਾ ਸਮਾਂ 17 ਜੁਲਾਈ…
