ਚੰਡੀਗੜ੍ਹ: ਪੰਜਾਬੀ ਗਾਇਕ ਬਲਕਾਰ ਅਣਖੀਲਾ ਨੂੰ ਜਾਨੋ ਮਰਨ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ 1 ਕਰੋੜ ਦੀ ਫਰੌਤੀ ਮੰਗੀ ਗਈ ਹੈ।
ਪੰਜਾਬੀ ਗਾਇਕ ਬਲਕਾਰ ਅਣਖੀਲਾ ਨੂੰ ਜਾਨੋਂ ਮਾਰਨ ਦੀ ਧਮਕੀ