ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲੱਖਾਂ ਸਿਧਾਣਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਮਾਜ ਸੇਵਾ ਦੇ ਰਾਹ ਤੇ ਚੱਲ ਰਹੇ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਉਰਫ ਲੱਖਾਂ ਸਿਧਾਣਾ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਮਾਜ ਸੇਵਾ ਦੇ ਰਾਹ ਤੇ ਚੱਲ ਰਹੇ ਮਾਂ ਬੋਲੀ ਸਤਿਕਾਰ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਉਰਫ ਲੱਖਾਂ ਸਿਧਾਣਾ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਲੱਖਾਂ ਸਿਧਾਣਾ ਨੂੰ ਝੁਨੀਰ ਪੁਲਿਸ ਦੇ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

lakha

ਦੱਸ ਦਇਏ ਕਿ ਇਕ ਸਕੂਲੀ ਵਿਵਾਦ ਦੇ ਚਲਦੇ ਹੀ ਇਸ ਗ੍ਰਿਫ਼ਤਾਰੀ ਨੂੰ ਅੰਜਾਮ ਦਿੱਤਾ ਗਿਆ ਹੈ। ਸਕੂਲ ‘ਚ ਪ੍ਰਿੰਸੀਪਲ ਤੇ ਨਾਲ ਹੀ ਵਿਦਿਆਰਥੀਆਂ ਨੂੰ ਬੰਦ ਕਰਕੇ ਧਰਨਾ ਦਿੱਤਾ ਜਾ ਰਿਹਾ ਸੀ ਜਿਸਦੀ ਅਗਵਾਈ ਲੱਖਾਂ ਸਿਧਾਣਾ ਕਰ ਰਿਹਾ ਸੀ ਜਿਸ ਕਾਰਨ ਪੁਲਿਸ ਨੇ 40 ਲੋਕਾਂ ਸਮੇਤ ਲੱਖਾਂ ਸਿਧਾਣਾ ਤੇ ਮਾਮਲਾ ਦਰਜ਼ ਕੀਤਾ ਸੀ। ਜਿਸਦੇ ਚਲਦੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ

Leave a Reply

Your email address will not be published. Required fields are marked *