ਕੈਨੇਡਾ ਦੀ ਧਰਤੀ ਤੇ ਪੰਜਾਬ ਦੇ ਨੌਜਵਾਨ ਦੀ ਹੋਈ ਦਰਦਨਾਕ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਨੌਜਵਾਨਾਂ  ਦਾ ਮੁੱਖ ਮਕਸਦ ਵਿਦੇਸ਼ ਜਾਣਾ ਹੈ। ਇਸ ਲਈ ਉਹ ਕੁਝ ਵੀ ਕਰਨ ਲਈ ਤਿਆਰ ਰੰਰਿਦੇ ਹਨ ਪੰਜਾਬੀ ਨੌਜਵਾਨ ਵਿਦੇਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਨੌਜਵਾਨਾਂ  ਦਾ ਮੁੱਖ ਮਕਸਦ ਵਿਦੇਸ਼ ਜਾਣਾ ਹੈ। ਇਸ ਲਈ ਉਹ ਕੁਝ ਵੀ ਕਰਨ ਲਈ ਤਿਆਰ ਰੰਰਿਦੇ ਹਨ ਪੰਜਾਬੀ ਨੌਜਵਾਨ ਵਿਦੇਸ਼ ਜਾ ਕੇ ਅਪਣਾ ਭੱਵਿਖ ਸੁਨਰਿਹਾ ਬਣਾਉਣਾ ਚਾਹੁੰਦੇ ਹਨ। ਪਰ ਇਹ ਸੁਪਣੇ ਹਰ ਇਕ ਨੌਜਵਾਨ ਦਾ ਪੂਰਾ ਨਹੀਂ ਹੋ ਪਾਂਦਾ ਹੈ ਜਿਸ ਕਾਰਣ ਨੌਜਵਾਨਾਂ ਦੇ ਹੱਥ ਨਿਰਾਸ਼ਾ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਲਗਦੀ ਹੈ।

accident

ਪਰ ਵਿਦੇਸ਼ਾਂ ਤੋਂ ਇਸ ਤਰ੍ਰਾਂ ਦੇ ਵੀ ਮਾਮਲੇ ਸਾਹਮਣੇ ਆਏ ਹਨ ਜਿੱਥੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦੀ ਧਰਤੀ ਤੇ ਹੀ ਅਪਣਾ ਦਮ ਤੋੜ ਦਿੰਦੇ ਹਨ। ਇਸੇ ਤਰਾਂ ਦਾ ਇਕ ਮਾਮਲਾ ਕੈਨੇਡਾ ਤੋ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

punjabi youth

ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਨੌਜਵਾਨ ਬਰਨਾਲਾ ਦੇ ਹਲਕਾ ਭਦੌੜ ਦਾ ਰਹਿਣ ਵਾਲਾ ਸੀ। ਪੰਜਾਬੀ ਨੌਜਵਾਨ ਕਾਰ ਵਿੱਚ ਸਵਾਰ ਹੋਕੇ ਜਾ ਰਿਹਾ ਸੀ ਕਿ ਅਚਾਨਕ ਹੀ ਉਸਦੀ ਕਾਰ ਦੀ ਟੱਕਰ ਟਰਾਲੇ ਨਾਲ ਹੋ ਗਈ। ਜਿਸ ਕਾਰਣ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਨਾਲ ਹੀ ਮ੍ਰਿਤਕ ਦੇਹ ਨੂੰ ਭਾਰਤ ਲਿਆਣ ਦੀ ਤਿਆਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *