DSGMC ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਛੱਡਿਆ ਆਪਣਾ ਅਹੁਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇਕ ਹੋਰ ਨਵੀਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਇਸ ਪਰੇਸ਼ਾਨੀ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇਕ ਹੋਰ ਨਵੀਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਇਸ ਪਰੇਸ਼ਾਨੀ ਦਾ ਸਾਹਮਣਾ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਤੋਂ ਬਾਅਦ ਦਿੱਲੀ ਤੱਕ ਕਰਨਾ ਪੈ ਸਕਦਾ ਹੈ।

manjit singh gk

ਦੱਸ ਦਈਏ ਕਿ ਦਿੱਲੀ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਪਣਾ ਅਹੁਦਾ ਛੱਡ ਦਿੱਤਾ ਹੈ। ਪਰ ਮਨਜੀਤ ਸਿੰਘ ਜੀਕੇ ਨੇ ਪਾਰਟੀ ਤੋ ਅਸਤੀਫਾ ਨਹੀਂ ਦਿੱਤਾ ਹੈ। ਦੂਜੇ ਪਾਸੇ ਮਨਜੀਤ ਸਿੰਘ ਜੀਕੇ ਦੀ ਗੈਰ ਮੌਜੂਦਗੀ ਵਿੱਚ ਉਹਨਾਂ ਦਾ ਸਾਹਾ ਕੰਮ ਪੀ ਐਸ ਕਾਲਕਾ ਸੰਭਾਲਣਗੇ।

Leave a Reply

Your email address will not be published. Required fields are marked *