Punjab Cabinet Meeting : 29 ਜੁਲਾਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਸੂਚਨਾ ਅਨੁਸਾਰ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੁਣ 29 ਜੁਲਾਈ ਨੂੰ ਸਵੇਰੇ ਸਾਢੇ ਗਿਆਰਾਂ…

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਸੂਚਨਾ ਅਨੁਸਾਰ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੁਣ 29 ਜੁਲਾਈ ਨੂੰ ਸਵੇਰੇ ਸਾਢੇ ਗਿਆਰਾਂ ਵਜੇ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਹੋਵੇਗੀ।

ਮੀਟਿੰਗ ਵਿੱਚ ਕਈ ਅਹਿਮ ਮੁੱਦਿਆ ਉੱਤੇ ਮੀਟਿੰਗ ਹੋ ਸਕਦੀ ਹੈ। ਪੰਜਾਬ ਦੇ ਹੜ੍ਹਾਂ ਨੂੰ ਲੈ ਕੇ ਕਈ ਫੈਸਲੇ ਲਏ ਜਾ ਸਕਦੇ ਹਨ।

Leave a Reply

Your email address will not be published. Required fields are marked *