ਪੰਜਾਬ ਦੇ ਇਕ ਹੋਰ ਅੰਨਦਾਤਾ ਨੇ ਕਰਜੇ ਤੋਂ ਪਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਕਰਜੇ ਤੋਂ ਪਰੇਸ਼ਾਨ ਕਿਸਾਨ ਖੁਦਕੁਸ਼ੀ ਕਰਦੇ ਜਾ ਰਹੇ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਪੰਜਾਬ ਸਰਕਾਰ ਆਪਣੀ ਅੱਖਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਕਰਜੇ ਤੋਂ ਪਰੇਸ਼ਾਨ ਕਿਸਾਨ ਖੁਦਕੁਸ਼ੀ ਕਰਦੇ ਜਾ ਰਹੇ ਹਨ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਪੰਜਾਬ ਸਰਕਾਰ ਆਪਣੀ ਅੱਖਾਂ ਤੇ ਪੱਟੀ ਬਣਕੇ ਬੈਠੀ ਹੋਈ ਹੈ ਤੇ ਕਿਸਾਨ ਕਰਜੇ ਤੋ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ।

Farmer suicide

ਪੰਜਾਬ ਦੇ ਲੋਕਾਂ ਦਾ ਪੇਟ ਭਰਣ ਵਾਲਾ ਅੰਨਦੇਵਤਾ ਕਰਜੇ ਤੋਂ ਪਰੇਸ਼ਾਨ ਹੋ ਕੇ ਜਾਨ ਦੇ ਰਿਹਾ ਹੈ। ਇਸੇ ਤਰਾਂ ਹੀ ਇਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਜਸਵੀਰ ਸਿੰਘ ਨਾਂ ਦੇ ਕਿਸਾਨ ਨੇ ਕਰਜੇ ਤੋਂ ਪਰੇਸ਼ਾਨ ਹੋ ਕੇ ਜਾਨ ਦੇ ਦਿੱਤੀ।

farmer suicide

ਮਿਲੀ ਜਾਣਕਾਰੀ ਅਨੁਸਾਰ ਕਿਸਾਨ ਤੇ ਕਰੀਬ 35 ਲੱਖ ਦਾ ਕਰਜਾ ਸੀ ਜਿਸ ਦੀ ਉਹ ਅਦਾਇਗੀ ਕਰਨ ਤੋਂ ਮਜਬੂਰ ਸੀ। ਅਦਾਇਗੀ ਨਾ ਕਰ ਸਕਣ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਇਸੀ ਪਰੇਸ਼ਾਨੀ ਦੇ ਚਲੱਦੇ ਉਸਨੇ  ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *