ਪੰਜਾਬ ਵਿੱਚ ਬਦਮਾਸ਼ਾ ਦੇ ਹੌਂਸਲੇ ਬੁਲੰਦ, ਪੈਟਰੋਲ ਪੰਪ ਤੇ ਹੋਈ ਵੱਡੀ ਲੁੱਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ  ਵਿੱਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਪੰਜਾਬ ਪੁਲਿਸ ਦੀ ਢੀਲੀ ਕਾਰਗੁਜਾਰੀ ਦੇ ਕਾਰਨ ਲੁਟੇਰੇ ਕਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ  ਵਿੱਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਪੰਜਾਬ ਪੁਲਿਸ ਦੀ ਢੀਲੀ ਕਾਰਗੁਜਾਰੀ ਦੇ ਕਾਰਨ ਲੁਟੇਰੇ ਕਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰਾਂ ਦਾ ਇਕ ਹੋਰ ਤਾਜਾ ਮਾਮਲਾ ਸਾਹਮਣੇ ਆਇਆ ਹੈ।

loot

ਦੱਸਿਆ ਜਾ ਰਿਹਾ ਹੈ ਕਿ ਨਾਭਾ ਪਟਿਆਲਾ ਰੋਡ ਤੇ ਪੈਂਦੇ ਰਿਲਾਇੰਸ ਪੈਟਰੋਲ ਪੰਪ ਤੇ ਬਦਮਾਸ਼ਾ ਨੇ ਵੱਡੀ ਰਕਮ ਤੇ ਆਪਣਾ ਹੱਥ ਸਾਫ ਕੀਤਾ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਰਿਲਾਇੰਸ ਪੈਟਰੋਲ ਪੰਪ ਦੇ ਕਰੀਬ  10 ਲੱਖ 45 ਹਜਾਰ ਲੂੱਟ ਕੇ ਫਰਾਰ ਹੋ ਗਏ ਹਨ। ਫਿਲਹਾਲ ਮੌਕੇ ਤੋ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੋ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *