ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਵੇਂ ਬਣੇ ਜਥੇਦਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਵੇਂ ਬਣੇ ਜਥੇਦਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮਾਨ ਹੁਣ ਗਿਆਨੀ ਹਰਪ੍ਰੀਤ ਸਿੰਘ ਸੰਭਾਲਣਗੇ।

sgpc

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ ਹੈ। ਦੱਸਣਯੋਗ ਗੱਲ ਹੈ ਕਿ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਇਹ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *