ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਕਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਅਕਾਲੀ ਨੇਤਾ ਰਣਜੀਤ ਸਿੰਘ ਨੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਦੀ ਮੈਂਬਰੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਰਣਜੀਤ ਸਿੰਘ ਨੇ ਅਸਤੀਫਾ ਦਾ ਕਾਰਨ ਸਿਹਤ ਨਾ ਠੀਕ ਹੋਣ ਦਾ ਹਵਾਲਾ ਦਿੱਤਾ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਪਾਰਟੀ ਦੇ ਆਮ ਮੈਂਬਰਾਂ ਵਾਂਗ ਬਣੇ ਰਹਿਣਗੇ। ਦੱਸਣਯੋਗ ਗੱਲ ਹੈ ਕਿ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂਂ ਸੀਨਿਅਰ ਨੇਤਾ ਮੰਨੇ ਜਾਂਦੇ ਹਨ। ਪਰ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਉਹ ਖਡੂਰ ਸਾਹਿਬ ਤੋ ਲੋਕ ਸਭਾ ਦੀਆਂ ਚੋਣਾਂ ਨਹੀਂ ਲੜਣਗੇ।
Watch Video
https://youtu.be/PTFeyXKWRG4

