ਜਰਮਨ ਸਿੰਘ ਦੀ ਪੁਲਿਸ ਰਿਮਾਂਡ ਖ਼ਤਮ, ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਕੀਤੀ ਸੀ ਸਾਜਿਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਸਾਜਿਸ਼  ਕਰਣ ਵਾਲਾ ਮੁਲਜ਼ਮ ਜਰਮਨ ਸਿੰਘ  ਦਾ ਪੁਲਿਸ ਰਿਮਾਂਡ ਬੀਤੇ ਦਿਨ ਖ਼ਤਮ ਹੋ ਗਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਾਰਨ ਦੀ ਸਾਜਿਸ਼  ਕਰਣ ਵਾਲਾ ਮੁਲਜ਼ਮ ਜਰਮਨ ਸਿੰਘ  ਦਾ ਪੁਲਿਸ ਰਿਮਾਂਡ ਬੀਤੇ ਦਿਨ ਖ਼ਤਮ ਹੋ ਗਿਆ |  ਪੁਲਿਸ ਨੇ ਮੁਲਜ਼ਮ ਦੇ ਦੋਸਤ  ਈਸ਼ਵਰ ਸਿੰਘ  ਨੂੰ 5 ਪਿਸਤੌਲਾਂ ਅਤੇ 15 ਜਿੰਦਾ ਕਾਰਤੂਸਾਂ ਦੇ ਨਾਲ ਗਿਰਫਤਾਰ ਕੀਤਾ ਹੈ ਪਟਿਆਲਾ ਪੁਲਿਸ ਨੂੰ ਇਸ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |

Watch Video

https://youtu.be/BU75GGeXz3k

Leave a Reply

Your email address will not be published. Required fields are marked *