ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੌੜਾ ਫਾਟਕ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਅੰਮ੍ਰਿਤਸਰ ਦੇ ਇੰਪਰੂਵਮੈਂਟ ਟਰੱਸਟ ‘ਚ ਸ਼ੁਰੂ ਹੋ ਗਈ ਹੈ। ਓਧਰ ਅਕਾਲੀ ਦਲ ਅਤੇ ਬੀਜੇਪੀ ਵਲੋਂ ਹਾਦਸੇ ਦੀ ਜਾਂਚ ਦਾ ਬਾਇਕਾਟ ਕੀਤਾ ਗਿਆ ਅਤੇ ਨਾਲ ਹੀ ਸਰਕਾਰ ਤੇ ਨਿਸ਼ਾਨਾ ਵੀ ਸਾਧਿਆ ਗਿਆ |
Watch Video
https://youtu.be/GLrLSXFPGhQ
