ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਖਿਲਾਫ਼ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ | ਪਟਿਆਲਾ ‘ਚ ਅਧਿਆਪਕਾਂ ਦੇ ਧਰਨੇ ਦਾ 22ਵਾਂ ਦਿਨ ਹੈ | ਅਧਿਆਪਕਾਂ ਵਲੋਂ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਪੰਜਾਬ ਸਰਕਾਰ ਖਿਲਾਫ ਜੰਮਕੇ ਪ੍ਰਦਰਸ਼ਨ ਕੀਤਾ ਗਿਆ |
ਇਸ ਦੌਰਾਣ ਅਧਿਆਪਕਾਂ ਨੇ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ | ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ |
Watch Video
https://youtu.be/8MN4nSmxrLY
