39 ਭਾਰਤੀਆਂ ਦੀ ਮੌਤ ਦਾ ਮਾਮਲਾ, ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਪ੍ਰੈਸ ਕਾਨਫਰੰਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਬਰ ਗੁਰਦਾਸੁਪਰ ਤੋਂ ਜਿੱਥੇ ਅੱਤਵਾਦੀਆਂ ਵਲੋਂ ਨਿਸ਼ਾਨਾ ਬਣਾਏ ਗਏ 39 ਪਰਿਵਾਰਾਂ ਚੋਂ ਕੁਝ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਬਟਾਲਾ ਵਿਖੇ ਇਕ ਪ੍ਰੈਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਬਰ ਗੁਰਦਾਸੁਪਰ ਤੋਂ ਜਿੱਥੇ ਅੱਤਵਾਦੀਆਂ ਵਲੋਂ ਨਿਸ਼ਾਨਾ ਬਣਾਏ ਗਏ 39 ਪਰਿਵਾਰਾਂ ਚੋਂ ਕੁਝ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਬਟਾਲਾ ਵਿਖੇ ਇਕ ਪ੍ਰੈਸ ਕਾੰਨਫਰੰਸ ਕੀਤੀ |

ਇਸ ਦੌਰਾਣ ਪਰਿਵਾਰਕ ਮੈੰਬਰਾਂ ਨੇ ਇਲਜਾਮ ਲਗਾਇਆ ਹੈ ਕਿ  ਉਹਨਾਂ ਦੇ ਬੱਚਿਆਂ ਦੀ ਮੌਤ ਦਾ ਜਿੰਮੇਵਾਰ ਉਹਨਾਂ ਨੂੰ ਵਿਦੇਸ਼ ਭੇਜਣ ਵਾਲਾ ਹਰਜੀਤ ਮਸੀਹ ਅਤੇ ਉਸਦਾ ਰਿਸ਼ਤੇਦਾਰ ਰਾਜਬੀਰ ਹੈ ਜਿਨ੍ਹਾਂ ਦੇ ਖਿਲਾਫ ਬਟਾਲਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |  ਇਸਦੇ ਨਾਲ ਹੀ ਉਹਨਾਂ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਇਸ ਮਾਮਲੇ ਲਈ ਇਕ ਸਪੈਸ਼ਲ ਟੀਮ ਦਾ ਗਠਨ ਹੋਵੇ

Watch Video

https://youtu.be/IWvIXbhxIsc

Leave a Reply

Your email address will not be published. Required fields are marked *