ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਭਾਲਿਆ ਆਪਣਾ ਅਹੁਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਵੱਜੋ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। सम्बंधित ख़बरेंBig News:…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਵੱਜੋ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

Harpreet

Harpreet

ਦੱਸ ਦਈਏ ਕਿ ਇਸ ਦੌਰਾਨ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਲਈ ਸਮਾਗਮ ਰਖਵਾਇਆ ਹੋਇਆ ਸੀ

Harpreet

ਜਿਸ ਵਿੱਚ ਬੀਬੀ ਜਗੀਰ ਕੌਰ, ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਤੋਂ ਹਰਨਾਮ ਸਿੰਘ ਖਾਲਸਾ, ਅਵਤਰਾ ਸਿੰਘ ਹਿੱਤ, ਸ਼ਾਮਿਲ ਹੋਏ।

Leave a Reply

Your email address will not be published. Required fields are marked *