ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ‘ਚ ‘84 ਕਤਲੇਆਮ ਦੀ ਅਰਦਾਸ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼ਾਮਿਲ ਹੋਏ। ਇਸ ਦੌਰਾਨ ਉਹਨਾਂ ਨੇ ਅਰਦਾਸ ਕੀਤੀ ਤੇ ਨਾਲ ਹੀ ਸੁਖਬੀਰ ਬਾਦਲ ਨੇ ਧਰਨੇ ਦੀ ਅਗਵਾਈ ਵੀ ਕੀਤੀ।
https://www.facebook.com/LivingIndiaNewschannel/videos/255246675139407/
ਦੱਸ ਦਈਏ ਕਿ ਸੁਖਬੀਰ ਬਾਦਲ ਨੇ ਸਿੱਖ ਇਤਿਹਾਸ ਦੇ ਨਾਲ ਹੋਏ ਛੇੜਛਾੜ ਦੇ ਮੁੱਦੇ ਤੇ ਕਾਂਗਰਸ ਸਰਕਾਰ ਦੇ ਖਿਲਾਫ ਹੱਲਾ ਬੋਲਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇਸ ਮਾਮਲੇ ਦੇ ਕਾਰਨ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਕਾਫੀ ਠੇਸ ਪਹੁੰਚਾਇਆ ਜਿਸ ਕਾਰਨ ਉਹ 24 ਘੰਟੇ ਲਈ ਧਰਨੇ ਤੇ ਬੈਠਣਗੇ। ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਤੋਂ ਬਾਅਦੇ ਧਰਨੇ ਤੇ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬੈਠਣਗੇ।


