ਚੰਡੀਗੜ੍ਹ ਅਤੇ ਮਾਂ ਬੋਲੀ ਪੰਜਾਬੀ ਭਾਸ਼ਾ ਲਈ ਲੱਖਾ ਸਿਧਾਣਾ ਨੇ ਉਠਾਈ ਆਪਣੀ ਆਵਾਜ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਵਾਜਸੇਵੀ ਸੰਸਥਾ ਵਿੱਚ ਸ਼ਾਮਿਲ ਹੋਏ ਪਹਿਲਾ ਗੈਂਗਸਟਰ ਰਹਿ ਚੁੱਕੇ ਲੱਖਾ ਸਿਧਾਣਾ ਨੇ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਲੈਕੇ ਰਾਜਪਾਲ ਨਾਲ ਮੁਲਾਕਾਤ ਕਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਵਾਜਸੇਵੀ ਸੰਸਥਾ ਵਿੱਚ ਸ਼ਾਮਿਲ ਹੋਏ ਪਹਿਲਾ ਗੈਂਗਸਟਰ ਰਹਿ ਚੁੱਕੇ ਲੱਖਾ ਸਿਧਾਣਾ ਨੇ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਲੈਕੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਗਏ। ਲੱਖਾ ਸਿਧਾਣਾ ਰੋਸ ਪ੍ਰਦਰਸ਼ਨ ਕਰਦੇ ਹੋਏ ਰਾਜਪਾਲ ਕੋਲ ਆ ਰਹੇ ਸੀ ਪਰ ਰਸਤੇ ਵਿੱਚ ਹੀ ਉਹਨਾਂ ਨੂੰ ਪੁਲਿਸ ਨੇ ਰੋਕ ਲਿਆ।

lakha sidhana

lakha sidhana

ਨਾਲ ਹੀ ਉਹਨਾਂ ਦੇ ਸਾਥਿਆ ਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਕਈ ਪਿੰਡਾ ਨੂੰ ਤਬਾਹ ਕਰਕੇ ਬਣਾਇਆ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਵਿੱਚ ਪਹਿਲਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਤੇ ਨਾਲ ਹੀ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਜਿਸ ਕਾਰਨ ਪੰਜਾਬ ਚੰਡੀਗੜ੍ਹ ਨੂੰ ਹੀ ਮਿਲਣਾ ਚਾਹੀਦਾ ਹੈ।

Leave a Reply

Your email address will not be published. Required fields are marked *