ਪੰਜਾਬ ਕਾਂਗਰਸ ਪਾਰਟੀ ਵਿੱਚ ਹੋ ਸਕਦਾ ਹੈ ਵੱਡਾ ਬਦਲਾਅ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਕਾਂਗਰਸ ਪਾਰਟੀ ਵਿੱਚ ਕਾਫੀ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਦੱਸ ਦਈਏ ਕਿ ਪੰਜਾਬਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਫੇਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਕਾਂਗਰਸ ਪਾਰਟੀ ਵਿੱਚ ਕਾਫੀ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਦੱਸ ਦਈਏ ਕਿ ਪੰਜਾਬਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਵਿਦੇਸ਼ ਫੇਰੀ ਤੋਂ ਬਾਅਦ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕਰਣਗੇ।

rahul gandhi captain amarinder

ਇਸ ਦੌਰਾਨ ਉਹ ਚਰਨਜੀਤ ਚੰਨੀ ਦੇ ਮਸਲੇ ਤੇ ਵੀ ਚਰਚਾ ਕਰ ਸਕਦੇ ਹਨ। ਤੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨੂੰ ਲੈਕੇ ਵੀ ਚਰਚਾ ਕੀਤੀ ਜਾ ਸਕਦੀ ਹੈ। ਸੂਤਰਾਂ ਤੋਂ ਪਤਾ ਚਲਿਆ ਹੈ ਕਿ ਪੰਜਾਬ ਦੀ ਕਾਰਜਕਾਰੀ ਪ੍ਰਧਾਨਗੀ ਕਿਸੇ ਦਲਿਤ ਆਗੂ ਨੂੰ ਦਿੱਤੀ ਜਾ ਸਕਦੀ ਹੈ। ਖੈਰ ਇਸ ਮਾਮਲੇ ਤੇ ਕਿਸ ਤਰ੍ਹਾਂ ਦਾ ਫੈਸਲਾ ਲਿਆ ਜਾਵੇਦਾ ਇਹ ਕੈਪਟਨ ਦੀ ਵਿਦੇਸ਼ੀ ਫੈਰੀ ਤੋਂ ਵਾਪਸ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ।

Leave a Reply

Your email address will not be published. Required fields are marked *