ਪਟਿਆਲਾ ‘ਚ ਪੁਲਿਸ ਨੇ ਖਾਲਿਸਤਾਨੀ ਨੂੰ ਹੈਂਡ-ਗ੍ਰੇਨੇਡ, ਪਿਸਤੌਲ ਸਹਿਤ ਕੀਤਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਤੋਂ ਇਕ ਖਾਲਿਸਤਾਨੀ ਮੈਂਬਰ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਖਾਲਿਸਤਾਨ ਗਦਰ ਫੋਰਸ ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਤੋਂ ਇਕ ਖਾਲਿਸਤਾਨੀ ਮੈਂਬਰ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਖਾਲਿਸਤਾਨ ਗਦਰ ਫੋਰਸ ਦਾ ਮੈਂਬਰ ਸ਼ਬਨਮਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

SFJ

ਇਸ ਦੌਰਾਨ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਖਾਲਿਸਤਾਨੀ ਮੈਂਬਰ ਕੋਲੋ ਹੈਂਡ-ਗ੍ਰੇਨੇਡ, ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ  ਹੈ ਕਿ ਉਹ ਭੀੜ ਭਾੜ ਵਾਲੇ ਇਲਾਕੀਆਂ ਵਿੱਚ ਕਿਸੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *