ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਨੇ ਵਿਸ਼ਕਰਮਾ ਦਿਵਸ ਦੇ ਮੌਕੇ ਤੇ ਪੰਜਾਬ ਦੇ ਲੋਕਾਂ ਨੂੰ ਖਾਸ ਤੋਹਫਾ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਰੀਏ ਕਿਹਾ ਹੈ ਕਿ ਦੀਵਾਲੀ ਤੋਂ ਅਗਲੇ ਦਿਨ ਵਿਸ਼ਕਰਮਾ ਦਿਵਸ ਤੇ ਯਾਨੀ ਕਿ 8 ਨਵੰਬਰ ਨੂੰ ਪੰਜਾਬ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ ਅਤੇ ਨਿਗਮਾਂ ਵਿੱਚ ਛੁੱਟੀ ਦੀ ਐਲਾਨ ਕੀਤਾ ਜਾਂਦਾ ਹੈ।

