ਸੇਵਾ ਸਿੰਘ ਸੇਖਵਾਂ ਨੇ ਪਾਰਟੀ ਤੋਂ ਦਿੱਤਾ ਅਸਤੀਫਾ, ਅਕਾਲੀ ਦਲ ਨੇ ਵੀ ਕੀਤੀ ਵੱਡੀ ਕਾਰਵਾਈ..

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਦੀ ਪਾਰਟੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਦੱਸ ਦਇਏ ਕਿ ਸੇਖਵਾਂ ਨੇ ਅਕਾਲੀ ਦਲ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਦੀ ਪਾਰਟੀ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਦੱਸ ਦਇਏ ਕਿ ਸੇਖਵਾਂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਪਿਛਲੇ ਕਾਫੀ ਸਮੇਂ ਤੋ ਉਹ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੀ ਜਿਸ ਕਾਰਨ ਉਹਨਾਂ ਨੇ ਇਸ ਤਰ੍ਹਾਂ ਦਾ ਕਦਮ ਉਠਾਇਆ। ਉੱਥੇ ਹੀ ਦੁਜੇ ਪਾਸੇ ਪਾਰਟੀ ਨੇ ਵੀ ਸੇਖਵਾਂ ਤੋ ਵੀ ਵੱਡੀ ਕਾਰਵਾਈ ਕੀਤੀ।

sewa singh sekhwan

ਦੱਸਣਯੋਗ ਗੱਲ ਹੈ ਕਿ ਅਕਾਲੀ ਦਲ ਨੇ ਸੇਖਵਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਦਲਜੀਤ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ  ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ ਉਸਨੂੰ ਮੁੱਢਲੀ ਮੈਂਬਰਸ਼ਿਪ ਤੋਂ ਵੀ ਖਾਰਿਜ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *