ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: #MeToo ਮਾਮਲੇ ਵਿੱਚ ਫਸੇ ਮਾਰਕਫੈੱਡ ਦੇ ਜਿਲਾ ਮੈਨੇਜਰ ਤੇ ਖਿਲਾਫ ਕਾਰਵਾਈ ਕਰਦੇ ਹੋਏ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਸੂਤਰਾਂ ਤੋ ਪਤਾ ਚਲਿਆ ਹੈ ਕਿ ਇਹ ਕਾਰਵਾਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤੇ ਕੀਤੀ ਗਈ ਹੈ। ਦੱਸਣਯੋਗ ਗੱਲ ਹੈ ਕਿ #MeToo ਮੁਹਿੰਮ ਤਹਿਤ ਇਕ ਮਹਿਲਾ ਨੇ ਆਪਣੇ ਨਾਲ ਹੋਏ ਡਰਾਵਨੇ ਅਨੁਭਵ ਨੂੰ ਸਾਂਝਾ ਕੀਤਾ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

