ਜੱਗੂ ਭਗਵਾਨਪੁਰੀਆ ਦੇ ਇਸ਼ਾਰਿਆ ਤੇ ਕੰਮ ਕਰਨ ਵਾਲੇ ਗੈਂਗਸਟਰ ਦਾ ਹੋਇਆ ਐਨਕਾਉਂਟਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕਸ ਰਹੀ ਹੈ। ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਦੇਖਣ ਨੂੰ ਮਿਲਿਆ। ਸੂਤਰਾਂ ਤੋ ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕਸ ਰਹੀ ਹੈ। ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਦੇਖਣ ਨੂੰ ਮਿਲਿਆ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਪੁਲਿਸ ਤੇ ਉਤਰ ਪ੍ਰਦੇਸ਼ ਪੁਲਿਸ ਨੇ ਮਿਲ ਕੇ ਗੈਂਗਸਟਰ ਕਰਨ ਮਸਤੀ ਦਾ ਐਨਕਾਉਂਟਰ ਕਰ ਦਿੱਤਾ।

gangster

ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ  ਪੁਲਿਸ ਨੂੰ ਇਹ ਕੌਂਸਲਰ ਗੁਰਦੀਪ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਤੇ ਕਈ ਲੁੱਟਖੋਹ ਦੀਆਂ ਵਾਰਦਾਤਾਂ ਤੇ ਲੋੜੀਂਦਾ ਸੀ। ਸੂਤਰਾਂ ਤੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਸਭ ਤੋਂ ਵੱਡੀ ਸੋਨੇ ਦੀ ਲੁੱਟ ਦਾ ਮਾਸਟਰ ਮਾਈਡ ਵੀ ਸੀ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਗੈਂਗਸਟਰ ਕਰਨ ਮਸਤੀ ਜੇਲ ਵਿੱਚ ਬੰਦ ਜੱਗੂ ਭਗਵਾਨਪੁਰੀਆ ਦੇ ਇਸ਼ਾਰੇ ਤੇ  ਵੀ ਕੰਮ ਕਰਦਾ ਸੀ। ਫਿਲਹਾਲ ਇਸਦੇ ਐਨਕਾਊਂਟਰ ਤੋਂ ਬਾਅਦ  ਪੁਲਿਸ ਨੂੰ ਬਹੁਤ ਵੱਡੀ ਸਫਤਲਾ ਹਾਸਿਲ ਹੋਈ ਹੈ।

Leave a Reply

Your email address will not be published. Required fields are marked *