ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਛਾੜ ਮਾਮਲੇ ਤੇ ਅਕਾਲੀ ਦਲ ਵੱਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰ ਰਹੇ ਹਨ। ਸੁਖਬੀਰ ਬਾਦਲ ਸਹਿਤ ਕਈ ਅਕਾਲੀ ਆਗੂ ਸੀਐਮ ਆਵਾਸ ਵੱਲ ਕੂਚ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਦਰਸ਼ਨ ਵਿੱਚ ਕਈ ਸੀਨਿਅਰ ਆਗੂ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਅਨੁਸਾਰ ਕਈ ਅਕਾਲੀ ਆਗੂਆ ਨੂੰ ਰਸਤੇ ਵਿੱਚ ਹੀ ਰੋਕਿਆ ਗਿਆ ਹੈ।
https://www.facebook.com/LivingIndiaNewschannel/videos/2217715655171158/
