ਪੰਜਾਬ ਵਿੱਚ ਦਹਿਸ਼ਤ ਫੈਲਾ ਰਿਹਾ ਗੈਂਗਸਟਰ ਅਮਨਪ੍ਰੀਤ ਆਇਆ ਪੁਲਿਸ ਦੇ ਸ਼ਿੰਕਜੇ ‘ਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕਸਦੀ ਜਾ ਰਹੀ ਹੈ। ਜਿਸਤੋਂ ਬਾਅਦ ਗੈਂਗਸਟਰਾੰ ਵਿੱਚ ਪੰਜਾਬ ਪੁਲਿਸ ਨੂੰ ਲੈ ਕੇ ਕਾਫੀ ਦਹਿਸ਼ਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕਸਦੀ ਜਾ ਰਹੀ ਹੈ। ਜਿਸਤੋਂ ਬਾਅਦ ਗੈਂਗਸਟਰਾੰ ਵਿੱਚ ਪੰਜਾਬ ਪੁਲਿਸ ਨੂੰ ਲੈ ਕੇ ਕਾਫੀ ਦਹਿਸ਼ਤ ਫੈਲ ਰਹੀ ਹੈ। ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

CHANDIGARGH ARRESTED

ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਪੰਜਾਬ ਦੇ ਮਸ਼ਹੂਰ ਗੈਂਗਸਟਰ ਅਮਨਪ੍ਰੀਤ ਰਿੰਕਾ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਮਨਪ੍ਰੀਤ ਰਿੰਕਾ ਮ੍ਰਿਤਕ ਗੈਂਗਸਟਰ ਕਰਨ ਮਸਤੀ ਦਾ ਕਰੀਬੀ ਸੀ। ਦੂਜੇ ਪਾਸੇ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਅਮਨਪ੍ਰੀਤ ਰਿੰਕਾ ਨੇ ਅੰਮ੍ਰਿਤਸਰ ਵਿੱਚ ਕਾਫੀ ਦਹਿਸ਼ਤ ਬਣਾਇਆ ਹੋਇਆ ਸੀ ਜਿਸ ਕਾਰਨ ਉਹ ਪੁਲਿਸ ਨੂੰ ਕਾਫੀ ਸਮੇਂ ਤੋਂ ਲੋਂੜੀਦਾ ਸੀ। ਫਿਲਹਾਲ ਪੁਲਿਸ ਨੇ ਇਸ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *