ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਤਿਓਹਾਰਾਂ ਨੂੰ ਲੈਕੇ ਪੰਜਾਬ ‘ਚ ਹਾਈ ਅਲਰਟ ਜਾਰਜਾਰੀ ਕੀਤਾ ਗਿਆ ਹੈ। ਨਾਲ ਹੀ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਵੀ ਲਿਆ।
ਦੱਸਣਯੋਗ ਗੱਲ ਹੈ ਕਿ ਪੰਜਾਬ ਲਈ ਪਹਿਲਾ ਹੀ ਆਰਮੀ ਚੀਫ ਬਿਪਿਨ ਰਾਵਤ ਨੇ ਚੇਤਾਵਨੀ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਫਿਰ ਤੋਂ ਅੱਤਵਾਦ ਭੜਕਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਲਈ ਪੁਲਿਸ ਵਿਭਾਗ ਚੌਂਕਣਾ ਹੋ ਗਈ ਹੈ।

