ਚਮਕੌਰ ਸਾਹਿਬ ਵਿੱਖੇ ਟਰੱਕ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ, 1 ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚਮਕੌਰ ਸਾਹਿਬ ਇਕ ਹੋਰ ਭਿਆਨਕ ਹਾਦਸਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਤੇ ਕਾਰ ਵਿੱਚ ਭਿਆਨਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚਮਕੌਰ ਸਾਹਿਬ ਇਕ ਹੋਰ ਭਿਆਨਕ ਹਾਦਸਾ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਤੇ ਕਾਰ ਵਿੱਚ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਹਿਚਾਣ ਗੁਰਜੀਤ ਸਿੰਘ ਵੱਜੋ ਹੋਈ ਹੈ।

Accident

ਇਹ ਹਾਦਸਾ ਉਸ ਸਮੇਂ ਹੋਇਆ ਜਦੋ ਕਾਰ ਮੋਰਿੰਜਾ ਤੋਂ ਰੋਪੜ ਵੱਲ ਨੂੰ ਜਾ ਰਹੀ ਸੀ ਕਿ ਅਚਾਨਕ ਹੀ ਇਕ ਟਰੱਕ ਵੀ ਰੋਪੜ ਤੋਂ ਮੋਰਿੰਡਾ ਮਾਰਗ ਵੱਲ ਨੂੰ ਮੁੜ ਰਿਹਾ ਸੀ। ਜਿਸ ਕਾਰਨ ਕਾਰ ਤੇ ਟਰੱਕ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਫਿਲਹਾਲ ਮੌਕੇ ਤੇ ਪੁੱਜੀ ਪੁਲਿਸ ਨੇ ਘਟਨਾ ਦਾ ਜਾਇਜਾ ਲੈ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *