ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਮੇਲ ਮਿਲਾਪ ਨਾਲ ਤੇ ਸਦਭਾਵਨਾ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਵਾਤਾਵਰਣ ਨਾਲ ਜੁੜ ਕੇ ਪਟਾਕਿਆਂ ਤੋ ਦੂਰ ਰਹਿਣ ਦੀ ਵੀ ਅਪੀਲ ਕੀਤੀ। ਸੀਐਮ ਨੇ ਬੰਦੀ ਛੋੜ ਦਿਵਸ ਦੀ ਵੀ ਵਧਾਈ ਦਿੱਤੀ।

