ਪੰਜਾਬ ਪੁਲਿਸ ਨੇ ਬੱਬੂ ਮਾਨ ਤੋਂ ਫਿਰੌਤੀ ਮੰਗਣ ਦੀ ਸਕੀਮ ਬਣਾ ਰਹੇ ਧਰੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਗੈਂਗਸਟਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਪੰਜਾਬੀ ਗਾਇਕ ਬੱਬੂ ਮਾਨ ਦੇ ਸਾਗਿਰਦ ਹਨ ਜੋ ਕਿ ਦਰਸ਼ਨ ਲੱਖੇਵਾਲੀਆਂ ਨੂੰ ਅਗਵਾ ਕਰਨ ਦੀ ਯੋਜਨਾ ਬਣਾ ਰਹੇ ਸੀ।

babbu mann

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਗੈਂਗਸਟਰ ਦਰਸ਼ਨ ਸਿੰਘ ਲੱਖੇਵਾਲੀਆਂ ਨੂੰ ਅਗਵਾ ਕਰ 50 ਲੱਖ ਦੀ ਫਿਰੌਤੀ ਮੰਗਣ ਦੀ ਤਿਆਰੀ ਕੀਤੀ ਹੋਈ ਸੀ ਪਰ ਪੁਲਿਸ ਨੇ ਇਸਦੀ ਸਾਰੀ ਯੋਜਨਾ ਨੂੰ ਬੇਨਕਾਬ ਕਰ ਦਿੱਤਾ। ਪੁਲਿਸ ਨੇ ਇਹਨਾਂ ਨੂੰ ਨਾਕੇਬੰਦੀ ਦੇ ਦੌਰਾਨ ਗ੍ਰਿਫਤਾਰ ਕੀਤਾ ਗਿਆ

Leave a Reply

Your email address will not be published. Required fields are marked *