ਲੁਧਿਆਣਾ ‘ਚ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਦੇ ਮਾਤਾ ਕਰਮ ਕੌਰ ਕਲੋਨੀ ਵਿੱਚ ਸਥਿਤ ਵੇਸਟ ਧਾਗੇ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਦੇ ਮਾਤਾ ਕਰਮ ਕੌਰ ਕਲੋਨੀ ਵਿੱਚ ਸਥਿਤ ਵੇਸਟ ਧਾਗੇ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

fire

ਮਿਲੀ ਜਾਣਕਾਰੀ ਦੇ ਅਨੁਸਾਰ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ ਸੀ ਜਿਸ ਕਾਰਨ ਗੋਦਾਮ ਵਿੱਚ ਰੱਖਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

fire 1

ਦੱਸਿਆ ਜਾ ਰਿਹਾ ਹੈ ਕਿ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਦੂਜੇ ਪਾਸੇ ਅੱਗ ਨੇ ਗੋਦਾਮ ਦੇ ਨਾਲ ਨਾਲ ਨੇੜੇ ਦੇ ਘਰਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *